ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ 30,000 ਰੁਪਏ ਰਿਸ਼ਵਤ ਲੈਂਦਾਂ ਰੰਗੇ ਹੱਥੀਂ ਕਾਬੂ, ਐਸਐਚਓ ਥਾਣੇ ‘ਚੋਂ ਭੱਜਿਆ
ਜਲੰਧਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੇ ਅਧਿਕਾਰੀਆਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਥਾਣੇ ਵਿੱਚ ਤਾਇਨਾਤ ਇੱਕ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੌਰਾਨ ਐਸਐਚਓ ਬਲਜਿੰਦਰ ਸਿੰਘ ਮੱਲੀ ਥਾਣਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਕਾਬੂ ਕੀਤੇ ਸਿਪਾਹੀ ਦੀ ਪਛਾਣ ਕਿੰਦਰ ਸਿੰਘ […]
Continue Reading