ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ
ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ […]
Continue Reading