ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼, ਢਾਈ ਕਿਲੋ ਹੈਰੋਇਨ, 1 ਲੱਖ ਰੁਪਏ ਡਰੱਗ ਮਨੀ ਤੇ ਗਲੌਕ ਪਿਸਤੌਲ ਸਣੇ ਪੰਜ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਫ੍ਰਾਂਸ ਤੋਂ ਚੱਲ ਰਹੇ ਇਸ ਨਸ਼ਾ ਤਸਕਰੀ ਨੈੱਟਵਰਕ ਵਿੱਚ ਪੰਜ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ 251 ਗ੍ਰਾਮ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਗਲੌਕ ਪਿਸਤੌਲ ਬਰਾਮਦ ਹੋਈ ਹੈ।ਗ੍ਰਿਫਤਾਰ ਹੋਏ ਦੋਸ਼ੀਆਂ […]

Continue Reading