ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ
ਚੰਡੀਗੜ੍ਹ/ਪਠਾਨਕੋਟ, 15 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ […]
Continue Reading