ਚੀਨੀ ਡੋਰ ਵਿਰੁੱਧ ਕਾਰਵਾਈ: ਪੰਜਾਬ ਪੁਲਿਸ ਵੱਲੋਂ 20 ਦਿਨਾਂ ਵਿੱਚ ਚੀਨੀ ਡੋਰ ਦੇ 80879 ਬੰਡਲ ਬਰਾਮਦ, 90 ਐਫਆਈਆਰਜ਼ ਦਰਜ

ਚੰਡੀਗੜ੍ਹ/ਜਲੰਧਰ/ਲੁਧਿਆਣਾ, 22 ਜਨਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਤ ਸੂਬਾ ਬਣਾਉਣ ਦੇ ਮੱਦੇਨਜਰ ਵਿੱਢੀ ਮੁਹਿੰਮ ਤਹਿਤ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਪਤੰਗ ਉਡਾਉਣ ਵਾਲੀ ਘਾਤਕ ਚੀਨੀ ਡੋਰ ‘ਮਾਂਝਾ’ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ। ਇਸ ਪਹਿਲ ਦਾ ਉਦੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ […]

Continue Reading