ਪੰਜਾਬ ਪੁਲਸ ਨੇ ਥਾਰ ਸਵਾਰ ਨੌਜਵਾਨਾਂ ਨੂੰ ਤਿੰਨ ਗੈਰ ਕਾਨੂੰਨੀ ਪਿਸਤੌਲਾਂ ਤੇ ਛੇ ਜ਼ਿੰਦਾ ਕਾਰਤੂਸਾਂ ਸਮੇਤ ਕੀਤਾ ਕਾਬੂ

ਲੁਧਿਆਣਾ, 6 ਦਸੰਬਰ,ਬੋਲੇ ਪੰਜਾਬ ਬਿਊਰੋ :ਸੀ.ਆਈ.ਏ.-1 ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਥਾਰ ਜੀਪ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਪੱਖੋਵਾਲ ਰੋਡ ’ਤੇ ਚੈਕਿੰਗ ਦੌਰਾਨ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ ਤਿੰਨ ਗੈਰ ਕਾਨੂੰਨੀ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ ਥਾਰ ਗੱਡੀ ਬਰਾਮਦ ਕੀਤੀ […]

Continue Reading