ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 4 ਫਰਵਰੀ,ਬੋਲੇ ਪੰਜਾਬ ਬਿਊਰੋ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ […]
Continue Reading