ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ
ਡੀ ਸੀ ਆਸ਼ਿਕਾ ਜੈਨ ਨੇ ਉਤਸਵ ਅਤੇ ਘੋੜ ਸਵਾਰੀ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਤਿਆਰੀ ਮੀਟਿੰਗ ਐਸ.ਏ.ਐਸ.ਨਗਰ, 07 ਫਰਵਰੀ ਬੋਲੇ ਪੰਜਾਬ ਬਿਊਰੋ :ਪੰਜਾਬ ਦਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ 1 ਅਤੇ 2 ਮਾਰਚ, 2025 ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਕਰੋਰਾਂ ਵਿਖੇ ਫੋਰੈਸਟ ਹਿੱਲਜ਼ ਵਿਖੇ ਸੂਬੇ ਦਾ ਪਹਿਲਾ ਘੋੜਸਵਾਰ ਉਤਸਵ ਆਯੋਜਿਤ ਕਰੇਗਾ। ਇਸ […]
Continue Reading