ਪੰਜਾਬ ‘ਚ ਅੱਜ ਨਗਰ ਨਿਗਮ, ਨਗਰ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਪੈ ਰਹੀਆਂ ਨੇ ਵੋਟਾਂ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਨਗਰ ਨਿਗਮ, ਨਗਰ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਲਈ ਵੋਟ ਪੈ ਰਹੀਆਂ ਹਨ। ਮਤਦਾਨ ਸਵੇਰੇ ਸੱਤ ਵਜੇ ਸ਼ੁਰੂ ਹੋ ਗਿਆ ਹੈ ਅਤੇ ਸ਼ਾਮ ਚਾਰ ਵਜੇ ਤੱਕ ਚੱਲੇਗਾ। ਸ਼ਾਮ ਨੂੰ ਹੀ ਨਤੀਜੇ ਐਲਾਨੇ ਜਾਣਗੇ।ਪੋਲਿੰਗ ਸਟੇਸ਼ਨਾਂ ਦੇ ਅੰਦਰ ਕਿਸੇ ਵੀ ਨਿੱਜੀ ਵਿਅਕਤੀ ਨੂੰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਵੀਡੀਓਗ੍ਰਾਫੀ […]

Continue Reading