ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ,ਨਵਜੋਤ ਸਿੱਧੂ ਦਾ ਨਾਂ ਸ਼ਾਮਲ ਨਹੀਂ
ਨਵੀਂ ਦਿੱਲੀ: 19 ਜਨਵਰੀ, ਬੋਲੇ ਪੰਜਾਬ ਬਿਊਰੋ :5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਰ ਇਸ ਸੂਚੀ ਵਿੱਚ ਸਾਬਕਾ ਕ੍ਰਿਕਟ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਮ ਨਹੀਂ ਹੈ।ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਧੂ ਦਾ ਨਾਮ ਸਟਾਰ […]
Continue Reading