ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅੰਮ੍ਰਿਤਸਰ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਕੋਟ ਖਾਲਸਾ ਵਿੱਚ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਨਿਊ ਮੋਹਿਨੀ ਪਾਰਕ, […]

Continue Reading