ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਿਸੇ ਖਾਸ ਵਿਅਕਤੀ ਨੂੰ ਦਿੱਤੀ ਗਈ ਰਾਹਤ ਨੂੰ ਜਨਹਿਤ ਮੁਕੱਦਮੇ ਦੇ ਨਾਮ ‘ਤੇ ਚੁਣੌਤੀ ਨਹੀਂ […]
Continue Reading