ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ ‘ਤੇ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ,6 ਦਸੰਬਰ,ਬੋਲੇ ਪੰਜਾਬ ਬਿਊਰੋ : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ […]

Continue Reading