ਪੁਲਿਸ ਵੱਲੋਂ ਅਗਵਾਕਾਰਾਂ ਦਾ ਨਾਭਾ ਨੇੜੇ ਐਨਕਾਉਂਟਰ, ਬੱਚਾ ਬਰਾਮਦ
ਚੰਡੀਗੜ੍ਹ 13 ਮਾਰਚ ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਮਲੌਦ ਦੇ ਸੀਹਾਂ ਦੌਦ ਪਿੰਡ ਤੋਂ ਅਗਵਾ ਕੀਤੇ ਗਏ 6 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਬਰਾਮਦ ਕਰ ਲਿਆ ਹੈ। ਸੂਤਰਾਂ ਅਨੁਸਾਰ, ਬੱਚਾ ਪਟਿਆਲਾ ਦੇ ਪਿੰਡ ਰੱਖੜਾ ਨੇੜੇ ਬਰਾਮਦ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅਗਵਾਕਾਰਾਂ ਦਾ ਐਨਕਾਊਂਟਰ ਕਰ ਕੇ ਗ੍ਰਿਫ਼ਤਾਰ ਕਰ ਲਿਆ […]
Continue Reading