ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ […]
Continue Reading