ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼
ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ ਸਨਅਤਕਾਰ 31 ਦਸੰਬਰ 2025 ਤੱਕ ਇਸ ਸਕੀਮ ਦਾ ਲੈ ਸਕਣਗੇ ਲਾਹਾ ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ […]
Continue Reading