ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ
ਐਸ.ਏ.ਐਸ.ਨਗਰ, 12 ਜਨਵਰੀ, ਬੋਲੇ ਪੰਜਾਬ ਬਿਊਰੋ ;ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਤਿਕਾਰ ਭੇਟ ਕਰਦੇ ਹੋਏ ਰਾਸ਼ਟਰੀ ਯੁਵਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਸੰਸਥਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਫੈਕਲਟੀ, ਵਿਦਿਆਰਥੀਆਂ ਅਤੇ ਸਨਮਾਨਿਤ ਮਹਿਮਾਨਾਂ ਦੀ ਸਰਗਰਮ ਸ਼ਮੂਲੀਅਤ ਦੇਖਣ ਨੂੰ ਮਿਲੀ। ਸਮਾਗਮ ਦੀ […]
Continue Reading