5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ […]
Continue Reading