ਕੈਨੇਡਾ ‘ਚ ਲੈਂਡਿੰਗ ਦੌਰਾਨ ਜਹਾਜ਼ ਹਾਦਸਾਗ੍ਰਸਤ, 18 ਲੋਕ ਜ਼ਖਮੀ
ਟੋਰਾਂਟੋ, 18 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਟੋਰਾਂਟੋ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ‘ਚ 18 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਹਾਜ਼ ‘ਚ 76 ਯਾਤਰੀ ਅਤੇ 4 ਕਰੂ ਮੈਂਬਰ ਸਵਾਰ ਸਨ।ਮੀਡੀਆ ਰਿਪੋਰਟਾਂ ਮੁਤਾਬਕ ਇਹ ਜਹਾਜ਼ ਅਮਰੀਕਾ […]
Continue Reading