ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 17 ਦਸੰਬਰ: ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ […]
Continue Reading