ਪੰਜਾਬ ‘ਚ ਸੰਘਣੀ ਧੁੰਦ ਕਾਰਨ ਬੱਸ ਦਰੱਖਤ ‘ਚ ਵੱਜੀ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
ਤਰਨਤਾਰਨ, 11 ਜਨਵਰੀ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਰੋਡ ’ਤੇ ਪਿੰਡ ਦਬੁਰਜੀ ਨੇੜੇ ਇਕ ਨਿੱਜੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਬੱਸ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਸੰਘਣੀ ਧੁੰਦ ਕਾਰਨ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਵੱਜੀ। ਹਾਦਸੇ ਦੌਰਾਨ ਬੱਸ ’ਚ ਸਵਾਰ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋਈਆਂ।ਜ਼ਖ਼ਮੀਆਂ ਨੂੰ ਤੁਰੰਤ ਤਰਨਤਾਰਨ ਦੇ […]
Continue Reading