ਟਾਟਾ 407 ਬੇਕਾਬੂ ਹੋ ਕੇ ਪਲਟੀ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋ ਦਰਜਨ ਸ਼ਰਧਾਲੂ ਜ਼ਖ਼ਮੀ

ਗੜ੍ਹਸ਼ੰਕਰ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ-ਨੰਗਲ ਰੋਡ ’ਤੇ ਸ਼ਾਹਪੁਰ ਪਹਾੜੀਆਂ ਕੋਲ ਸ਼ਰਧਾਲੂਆਂ ਨੂੰ ਲਿਜਾ ਰਹੀ ਟਾਟਾ 407 ਬੇਕਾਬੂ ਹੋ ਕੇ ਪਲਟ ਗਈ। ਇਸ ਕਾਰਨ ਦੋ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ। ਇੱਥੇ ਇਲਾਜ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ […]

Continue Reading