ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 14 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਅੱਜ ਮੁਲਾਕਾਤ ਕੀਤੀ। ਉਨ੍ਹਾਂ ਨੇ ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵੀ ਵਿਚਾਰੇ। ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨਾਲ ਕਿਸਾਨਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਚਰਚਾ ਵੀ ਕੀਤੀ। ਭਾਜਪਾ ਪ੍ਰਧਾਨ […]
Continue Reading