ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ ਸਮਝੌਤਾ ਪੱਤਰ ਸਹੀਬੱਧ ਕੀਤਾ। ਇਹ ਸਮਝੌਤਾ […]
Continue Reading