ਸੱਤਾ ਤਬਦੀਲੀ ਦੇ ਦੌਰ ’ਚੋਂ ਗੁਜ਼ਰ ਰਹੇ ਸੀਰੀਆ ਤੋਂ ਭਾਰਤ ਨੇ ਕੱਢੇ ਆਪਣੇ 75 ਨਾਗਰਿਕ
ਨਵੀਂ ਦਿੱਲੀ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ ਸੀਰੀਆ ਤੋਂ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਉੱਥੋਂ 75 ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਿਆ ਹੈ। ਕੱਢੇ ਗਏ ਲੋਕਾਂ ਵਿੱਚ ਜੰਮੂ-ਕਸ਼ਮੀਰ ਦੇ 44 ਜਾਯਰੀਨ (ਤੀਰਥ ਯਾਤਰੀ) ਵੀ ਸ਼ਾਮਲ ਹਨ, ਜੋ ਸਈਦਾ ਜ਼ੈਨਬ ਵਿੱਚ ਫਸੇ ਹੋਏ ਸਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਸਾਰੇ ਭਾਰਤੀ ਨਾਗਰਿਕ ਸੁਰੱਖਿਅਤ ਢੰਗ […]
Continue Reading