ਪੰਜਾਬ ਪੁਲਿਸ ਨੇ ਵਾਪਸ ਲਈ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ

 ਨਵੀਂ ਦਿੱਲੀ, 23 ਜਨਵਰੀ ,ਬੋਲੇ ਪੰਜਾਬ ਬਿਊਰੋ – ਪੰਜਾਬ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਦਿੱਲੀ ਪੁਲਿਸ ਦੇ ਇਤਰਾਜ਼ ਤੋਂ ਬਾਅਦ ਲਿਆ ਗਿਆ, ਜਿਸਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ। ਕੇਜਰੀਵਾਲ ਨੂੰ ਜ਼ੈੱਡ-ਪਲੱਸ ਸੁਰੱਖਿਆ ਪ੍ਰਾਪਤ ਹੈ, ਜਿਸ ਵਿੱਚ 63 ਕਰਮਚਾਰੀਆਂ […]

Continue Reading