ਡੱਲੇਵਾਲ ਨੇ ਅਮਿਤ ਸ਼ਾਹ ਨੂੰ ਕਿਹਾ- ਸੰਵਿਧਾਨਕ ਅਹੁਦਿਆਂ ‘ਤੇ ਕਾਬਜ਼ ਵਿਅਕਤੀ ਗਲਤ ਜਾਣਕਾਰੀ ਨਾ ਦੇਣ
ਚੰਡੀਗੜ੍ਹ 17 ਦਸੰਬਰ ,ਬੋਲੇ ਪੰਜਾਬ ਬਿਊਰੋ : ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮੰਗਲਵਾਰ ਨੂੰ 22ਵੇਂ ਦਿਨ ‘ਚ ਦਾਖਲ ਹੋ ਗਿਆ। ਸਿਹਤ ਵਿਗੜਨ ਦੇ ਬਾਵਜੂਦ ਡੱਲੇਵਾਲ ਨੇ ਸੋਮਵਾਰ ਨੂੰ ਸਟੇਜ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਹਮਲਾ ਬੋਲਿਆ। ਡੱਲੇਵਾਲ ਨੇ ਕਿਹਾ ਕਿ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਲੋਕਾਂ ਨੂੰ ਘੱਟੋ-ਘੱਟ ਸਮਰਥਨ ਮੁੱਲ […]
Continue Reading